Bible Versions
Bible Books

Ruth 2:7 (NCV) New Century Version

Versions

PAV   ਅਤੇ ਉਹ ਬੋਲੀ, ਮੈਨੂੰ ਵਾਢਿਆਂ ਦੇ ਪਿੱਛੇ ਭਰੀਆਂ ਦੇ ਵਿਚਕਾਰ ਸਿਲਾ ਚੁਗਣ ਅਤੇ ਇਕੱਠਾ ਕਰਨ ਦਿਓ ਸੋ ਉਹ ਆਈ ਅਤੇ ਸਵੇਰ ਤੋਂ ਹੁਣ ਤੋੜੀ ਲੱਗੀ ਰਹੀ ਅਤੇ ਰਤਾਕੁ ਵਿਸਰਾਮ ਕਰਨ ਲਈ ਘਰ ਵਿੱਚ ਠਹਿਰੀ
IRVPA   ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us