Versions
PAV ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ, ਅਤੇ ਸੁਲੇਮਾਨ ਪਾਤਸ਼ਾਹ ਨੂੰ ਵੇਖੋ, ਉਸ ਮੁਕਟ ਵਿੱਚ ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਅਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਹੈ।।
IRVPA ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ,
ਉਸਨੇ ਉਹ ਤਾਜ ਪਾਇਆ ਹੈ,
ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ
ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ। PE