Versions
PAV ਮੈਂ ਜ਼ਰਾ ਉੱਠ ਲਵਾਂ, ਮੈਂ ਐਧਰ ਓਧਰ ਸ਼ਹਿਰ ਵਿੱਚ ਫਿਰਾਂ, ਗਲੀਆਂ ਵਿੱਚ ਤੇ ਚੌਕਾਂ ਵਿੱਚ ਆਪਣੇ ਪ੍ਰਾਣ ਪ੍ਰਿਯੇ ਨੂੰ ਭਾਲਾਂ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਮਿਲਿਆ ਨਾ।
IRVPA ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ,
ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ।
ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।