Versions
PAV ਤਦ ਮੈਨੂੰ ਪ੍ਰਭੁ ਦਾ ਬਚਨ ਚੇਤੇ ਆਇਆ ਕਿ ਕਿਸ ਤਰਾਂ ਉਹ ਨੇ ਆਖਿਆ ਸੀ ਭਈ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ
ERVPA ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’
IRVPA ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।