Versions
PAV ਜਾਂ ਉਨ੍ਹਾਂ ਏਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਤਦ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਭੀ ਜੀਉਣ ਲਈ ਤੋਬਾ ਬਖ਼ਸ਼ੀ ਹੈ!।।
ERVPA ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”
IRVPA ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!। PS