Versions
PAV ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਉਂ ਦਿਔਸ ਅਤੇ ਪੌਲੁਸ ਦਾ ਨਾਉਂ ਹਰਮੇਸ ਰੱਖਿਆ ਇਸ ਲਈ ਜੋ ਇਹ ਬਚਨ ਕਰਨ ਵਿੱਚ ਆਗੂ ਸੀ
ERVPA ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
IRVPA ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।