Bible Versions
Bible Books

Acts 14:20 (NCV) New Century Version

Versions

PAV   ਪਰ ਜਾਂ ਚੇਲੇ ਉਹ ਦੇ ਚੁਫੇਰੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਭਲਕ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ
ERVPA   ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇਕੱਤਰ ਹੋਏ, ਉਹ ਉਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚਲੇ ਗਏ।
IRVPA   ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us