Versions
PAV ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕਈ ਯਹੂਦੀਆਂ ਦੀ ਵੱਲ ਅਤੇ ਕਈ ਰਸੂਲਾਂ ਦੀ ਵੱਲ ਹੋ ਗਏ
ERVPA ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।
IRVPA ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।