Bible Versions
Bible Books

Acts 16:13 (NCV) New Century Version

Versions

PAV   ਅਤੇ ਸਬਤ ਦੇ ਦਿਨ ਫਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ ਜਿੱਥੇ ਅਸਾਂ ਜਾਣਿਆ ਭਈ ਬੰਦਗੀ ਕਰਨ ਦਾ ਕੋਈ ਅਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਤੀਵੀਆਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ ਗੱਲਾਂ ਕਰਨ ਲੱਗੇ
ERVPA   ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।
IRVPA   ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us