Versions
PAV ਪਰ ਜਾਂ ਥੱਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਭਈ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਸੁਣਾਉਂਦਾ ਹੈ ਤਾਂ ਉੱਥੇ ਵੀ ਆਣ ਲੋਕਾਂ ਨੂੰ ਉਭਾਰਨ ਅਤੇ ਘਬਰਾ ਦੇਣ ਲੱਗੇ
ERVPA ਪਰ ਜਦੋਂ ਥਸ੍ਸਲੂਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
IRVPA ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।