Bible Versions
Bible Books

Acts 17:18 (NCV) New Century Version

Versions

PAV   ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ
ERVPA   ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
IRVPA   ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us