Versions
PAV ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ ਨਵੀਆਂ ਨਵੀਆਂ ਗੱਲਾਂ ਸੁਣਨ ਅਥਵਾ ਸੁਣਾਉਣ ਤੋਂ ਬਿਨਾ ਆਪਣਾ ਵੇਲਾ ਹੋਰ ਕਿਸੇ ਕੰਮ ਵਿੱਚ ਨਹੀਂ ਕੱਟਦੇ ਸਨ
ERVPA ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।
IRVPA ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ। PS