Versions
PAV ਸੋ ਪੌਲੁਸ ਅਰਿਯੁਪਗੁਸ ਦੇ ਵਿੱਚ ਖੜਾ ਹੋ ਕੇ ਕਹਿਣ ਲੱਗਾ, - ਹੇ ਅਥੇਨਿਓ, ਮੈਂ ਤੁਹਾਨੂੰ ਹਰ ਤਰਾਂ ਨਾਲ ਵੱਡੇ ਪੂਜਣ ਵਾਲੇ ਵੇਖਦਾ ਹਾਂ
ERVPA ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਮ੍ਹਣੇ ਖਡ਼ਾ ਹੋਇਆ ਅਤੇ ਉਸਨੇ ਆਖਿਆ, “ਹੇ ਅਥੈਨੇ ਦੇ ਪੁਰਖੋ। ਮੈਂ ਵੇਖ ਸਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬਡ਼ੇ ਧਾਰਮਿਕ ਹੋ।
IRVPA {ਅਰਿਯੁਪਗੁਸ ਦੀ ਸਭਾ ਵਿੱਚ ਪੌਲੁਸ ਦਾ ਭਾਸ਼ਣ} PS ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।