Bible Versions
Bible Books

Acts 17:3 (NCV) New Century Version

Versions

PAV   ਅਤੇ ਅਰਥ ਖੋਲ੍ਹ ਕੇ ਉਹ ਨੇ ਬਿਆਨ ਕੀਤਾ ਭਈ ਮਸੀਹ ਦਾ ਦੁਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜਰੂਰੀ ਸੀ ਅਤੇ ਇਹ ਯਿਸੂ ਜਿਹ ਦੀ ਮੈਂ ਤੁਹਾਨੂੰ ਖਬਰ ਦਿੰਦਾ ਹਾਂ ਓਹੋ ਮਸੀਹ ਹੈ
ERVPA   ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”
IRVPA   ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us