Bible Versions
Bible Books

Acts 17:30 (NCV) New Century Version

Versions

PAV   ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮਿਆਂ ਵੱਲੋਂ ਅੱਖੀਆਂ ਫੇਰ ਲਈਆਂ ਸਨ ਪਰ ਹੁਣ ਮਨੁੱਖਾਂ ਨੂੰ ਹੁਕਮ ਦਿੰਦਾ ਹੈ ਜੋ ਓਹ ਸਭ ਹਰੇਕ ਥਾਂ ਤੋਬਾ ਕਰਨ
ERVPA   ਪਹਿਲੇ ਸਮਿਆਂ ਵਿੱਚ ਲੋਕ ਪ੍ਰਭੂ ਨੂੰ ਨਹੀਂ ਸਮਝ ਸਕੇ ਤੇ ਪ੍ਰਭੂ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪ੍ਰਭੂ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
IRVPA   ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us