Versions
PAV ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ
ERVPA ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈਡ਼ੇ ਆਦਮੀ ਸ਼ਹਿਰ ਚੋ ਭਾਡ਼ੇ ਤੇ ਲਏ ਅਤੇ ਉਨ੍ਹਾਂ ਭੈਡ਼ਿਆਂ ਨੇ ਬਹੁਤ ਸਾਰੀ ਭੀਡ਼ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖਢ਼ਾ ਕਰ ਸਕਣ।
IRVPA ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।