Bible Versions
Bible Books

Acts 1:18 (NCV) New Century Version

Versions

PAV   ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ
ERVPA   ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤ੍ਤ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸ੍ਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤਡ਼ੀਆਂ ਬਾਹਰ ਨਿਕਲ ਆਈਆਂ।
IRVPA   ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਗਈਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us