Bible Versions
Bible Books

Acts 20:1 (NCV) New Century Version

Versions

PAV   ਜਾਂ ਰੌਲਾ ਹਟ ਗਿਆ ਤਾਂ ਪੌਲੁਸ ਨੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਓਹਨਾਂ ਕੋਲੋਂ ਵਿਦਿਆ ਹੋ ਕੇ ਮਕਦੂਨਿਯਾ ਵਿੱਚ ਜਾਣ ਨੂੰ ਤੁਰ ਪਿਆ
ERVPA   ਜਦੋਂ ਰੌਲਾ ਖੂਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸਦਿਆ। ਉਸਨੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
IRVPA   ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us