Versions
PAV ਅਤੇ ਜਾਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਉਂ ਦਾ ਇੱਕ ਨਬੀ ਯਹੂਦਿਯਾ ਤੋਂ ਉਤਰ ਆਇਆ
ERVPA ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।
IRVPA ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।