Versions
PAV ਜਾਂ ਏਹ ਗੱਲਾਂ ਸੁਣੀਆਂ ਤਾਂ ਅਸਾਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਭਈ ਯਰੂਸ਼ਲਮ ਨੂੰ ਨਾ ਜਾਵੇ
ERVPA ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।
IRVPA ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।