Versions
PAV ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਰ ਮਨਾਸੋਨ ਕੁਪਰੁਸੀ ਇੱਕ ਪੁਰਾਣਾ ਚੇਲਾ ਜਿਹ ਦੇ ਕੋਲ ਅਸਾਂ ਉਤਰਨਾ ਸੀ ਆਪਣੇ ਨਾਲ ਲਿਆਏ।।
ERVPA ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁਡ਼ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
IRVPA ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ। PS