Bible Versions
Bible Books

Acts 21:28 (NCV) New Century Version

Versions

PAV   ਅਰ ਓਸ ਉੱਤੇ ਹੱਥ ਪਾ ਕੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਬਹੁੜੋ! ਇਹ ਉਹੋ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ ਅਤੇ ਸ਼ਰਾ ਅਤੇ ਐਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਨਾਲੇ ਉਸ ਨੇ ਯੂਨਾਨੀਆਂ ਨੂੰ ਭੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤ੍ਰ ਥਾਂ ਨੂੰ ਭਰਿਸ਼ਟ ਕੀਤਾ ਹੈ!
ERVPA   ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”
IRVPA   ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us