Versions
PAV ਇਸ ਲਈ ਜੋ ਉਨ੍ਹਾਂ ਨੇ ਏਦੋਂ ਅੱਗੇ ਸ਼ਹਿਰ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਡਿੱਠਾ ਸੀ ਅਤੇ ਭਰਮ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ
ERVPA ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।
IRVPA ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।