Bible Versions
Bible Books

Acts 21:32 (NCV) New Century Version

Versions

PAV   ਉਹ ਉੱਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਉੱਤੇ ਦੌੜ ਪਿਆ ਅਤੇ ਓਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਦੇ ਮਾਰਨ ਤੋਂ ਹਟ ਗਏ
ERVPA   ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
IRVPA   ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us