Versions
PAV ਤਦ ਭੀੜ ਵਿੱਚੋਂ ਕਈ ਕੁਝ ਪੁਕਾਰਨ ਲੱਗੇ ਅਤੇ ਕਈ ਕੁਝ ਅਰ ਜਾਂ ਉਸ ਰੌਲੇ ਦੇ ਕਾਰਨ ਹਕੀਕਤ ਮਲੂਮ ਨਾ ਕਰ ਸੱਕਿਆ ਤਾਂ ਉਸ ਨੇ ਹੁਕਮ ਦਿੱਤਾ ਭਈ ਇਹ ਨੂੰ ਕਿਲੇ ਵਿੱਚ ਲੈ ਜਾਓ
ERVPA ਭੀਡ਼ ਵਿੱਚੋਂ, ਵਖ-ਵਖ ਲੋਕ ਉੱਚੀ-ਉੱਚੀ ਅਡ੍ਡੋ-ਅਡ੍ਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖਪ੍ਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸਕੀ। ਇਸ ਲਈ ਉਸਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।
IRVPA ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।