Bible Versions
Bible Books

Acts 21:38 (NCV) New Century Version

Versions

PAV   ਫੇਰ ਤੂੰ ਉਹੋ ਮਿਸਰੀ ਨਹੀਂ ਹੈ ਜਿਹੜਾ ਇਨ੍ਹਾਂ ਦਿਨਾਂ ਤੋਂ ਅੱਗੇ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀॽ
ERVPA   ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾਡ਼ ਵੱਲ ਲੈ ਗਿਆ ਸੀ।”
IRVPA   ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us