Versions
PAV ਅਰ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ । ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾਹ
ERVPA ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।
IRVPA ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।