Bible Versions
Bible Books

Acts 21:40 (NCV) New Century Version

Versions

PAV   ਜਾਂ ਉਸ ਨੇ ਪਰਵਾਨਗੀ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਸੈਨਤ ਕੀਤੀ ਅਤੇ ਜਾਂ ਓਹ ਸਭ ਚੁੱਪ ਚਾਪ ਹੋ ਗਏ ਤਾਂ ਉਹ ਇਬਰਾਨੀ ਭਾਖਿਆ ਵਿੱਚ ਬੋਲਣ ਲੱਗਾ ਅਤੇ ਆਖਿਆ,
ERVPA   ਉਸਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌਡ਼ੀਆਂ ਤੇ ਖਢ਼ਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।
IRVPA   ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ: PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us