Versions
PAV ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ
ERVPA ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
IRVPA ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।