Versions
PAV ਫੇਰ ਅਗਲੇ ਭਲਕ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿੱਪੁਸ ਇੰਜੀਲ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ । ਉਹ ਉਨ੍ਹਾਂ ਸੱਤਾਂ ਵਿੱਚੋ ਇੱਕ ਸੀ
ERVPA ਅਗਲੇ ਦਿਨ ਤੁਸੀਂ ਤੁਲਸਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
IRVPA ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।