Versions
PAV ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਸੁਜਾਖਾ ਹੋ ਜਾਹ, ਅਰ ਓਸੇ ਵੇਲੇ ਮੈਂ ਉਹ ਦੇ ਉੱਤੇ ਨਜ਼ਰ ਕੀਤੀ
ERVPA ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸਨੂੰ ਵੇਖਿਆ।
IRVPA ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।