Versions
PAV ਹੁਣ ਤੂੰ ਕਿਉਂ ਢਿੱਲ ਕਰਦਾ ਹੈਂॽ ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ
ERVPA ਹੁਣ ਹੋਰ ਦੇਰ ਨਾ ਕਰ। ਉਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰਖਕੇ ਇਹ ਕਰ।’
IRVPA ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।