Versions
PAV ਓਹ ਏਸ ਗੱਲ ਤੀਕੁਰ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਜੋਗ ਨਹੀਂ!
ERVPA ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ‘ਪਰਾਈਆਂ ਕੌਮਾਂ ਵਿੱਚ ਜਾ’ ਕਿਹਾ ਤਾਂ ਲੋਕਾਂ ਨੇ ਉਸਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸਨੂੰ ਮਾਰ ਸੁੱਟੋ। ਇਸਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”
IRVPA {ਪੌਲੁਸ ਰੋਮੀ ਨਾਗਰਿਕ} PS ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!