Versions
PAV ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਤੂੰ ਰੋਮੀ ਹੈਂॽ ਉਹ ਬੋਲਿਆ, ਹਾਂ ਜੀ
ERVPA ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।
IRVPA ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।