Bible Versions
Bible Books

Acts 22:29 (NCV) New Century Version

Versions

PAV   ਉਪਰੰਤ ਜਿਹੜੇ ਉਹ ਨੂੰ ਪਰਤਾਉਣ ਲੱਗੇ ਸਨ ਓਹ ਝੱਟ ਉਹ ਦੇ ਕੋਲੋਂ ਹਟ ਗਏ ਅਤੇ ਸਰਦਾਰ ਭੀ ਇਹ ਜਾਣ ਕੇ ਭਈ ਉਹ ਰੋਮੀ ਹੈ ਅਤੇ ਮੈਂ ਉਹਨੂੰ ਬੰਨ੍ਹਿਆ, ਡਰ ਗਿਆ।।
ERVPA   ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸਨੂੰ ਜੰਜ਼ੀਰਾਂ ਪਾ ਚੁੱਕਾ ਸੀ।
IRVPA   ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us