Bible Versions
Bible Books

Acts 25:16 (NCV) New Century Version

Versions

PAV   ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ
ERVPA   ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’
IRVPA   ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us