Versions
PAV ਅਤੇ ਉਸ ਦੀਆਂ ਮਿੰਨਤਾ ਕਰ ਕੇ ਉਹ ਦੇ ਵਿਰੁੱਧ ਐੱਨੀ ਰਿਆਇਤ ਚਾਹੀ ਜੋ ਉਹ ਨੂੰ ਯਰੂਸ਼ਲਮ ਨੂੰ ਬੁਲਾਵੇ ਅਤੇ ਘਾਤ ਵਿੱਚ ਸਨ ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਘੱਤਣ
ERVPA ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁਡ਼ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
IRVPA ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।