Versions
PAV ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ
ERVPA ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬਡ਼ੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਈ ਹਾਂਮੀ ਭਰੀ।
IRVPA ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।