Versions
PAV ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
ERVPA ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
IRVPA ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।