Versions
PAV ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ
ERVPA ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
IRVPA ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।