Versions
PAV ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਦੀ ਪਰਤੀਤ ਕਰਦੇ ਹੋॽ ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਪਰਤੀਤ ਕਰਦੇ ਹੋ
ERVPA ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰਖਦਾ ਹੈਂ।”
IRVPA ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?