Versions
PAV ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਊਗੀ ਭਈ ਮੈਨੂੰ ਥੋੜੇ ਹੀ ਕੀਤੇ ਮਸੀਹੀ ਕਰ ਲਵੇਂ!
ERVPA ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”
IRVPA ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ!