Versions
PAV ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜੇ ਬਹੁਤ ਕੀਤੇ, ਨਿਰਾ ਤੁਸੀਂ ਹੀ ਨਹੀਂ ਪਰ ਓਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ ਇਨ੍ਹਾਂ ਬੰਧਨਾਂ ਤੋਂ ਬਿਨਾ ਏਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!।।
ERVPA ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਅਰਦਾਸ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸਕਣ, ਸਿਵਾਏ ਇਨਹਆਂ ਜੰਜ਼ੀਰਾਂ ਦੇ।”
IRVPA ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ! PEPS