Versions
PAV ਅਤੇ ਅੱਡ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਯਾ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ
ERVPA ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਟਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚ ਮਚਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
IRVPA ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।