Versions
PAV ਸੋ ਜੇ ਓਹ ਸਾਖੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਭਈ ਸਾਡੇ ਧਰਮ ਦੇ ਸਭਨਾਂ ਤੋਂ ਖਰੇ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਦੀ ਚਾਲ ਚੱਲਿਆ
ERVPA ਇਹ ਯਹੂਦੀ ਮੈਨੂੰ ਬਡ਼ੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸਕ੍ਕਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧਡ਼ਿਆਂ ਤੋਂ ਵੀ ਵਧੇਰੇ ਧਿਆਨ ਨਾਲ ਕਰਦੇ ਹਨ।
IRVPA ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।