Versions
PAV ਮੈਂ ਤਾਂ ਆਪਣੇ ਚਿੱਤ ਵਿੱਚ ਇਹ ਸਮਝਿਆ ਭਈ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹਤੁ ਕੁਝ ਕਰਨਾ ਚਾਹੀਦਾ ਹੈ
ERVPA “ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਹੀਦੀਆਂ ਹਨ।
IRVPA ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।