Bible Versions
Bible Books

Acts 8:18 (NCV) New Century Version

Versions

PAV   ਸੋ ਜਾਂ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤ੍ਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ
ERVPA   ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ।
IRVPA   ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us