Versions
PAV ਬਦੀ ਤੋਂ ਘਿਣ ਕਰੋ, ਨੇਕੀ ਨੂੰ ਪਿਆਰ ਕਰੋ, ਫਾਟਕ ਵਿੱਚ ਇਨਸਾਫ਼ ਕਾਇਮ ਕਰੋ, ਸ਼ਾਇਤ ਯਹੋਵਾਹ ਸੈਨਾ ਦਾ ਪਰਮੇਸ਼ੁਰ, ਯੂਸੁਫ਼ ਦੇ ਬਕੀਏ ਨਾਲ ਦਯਾ ਕਰੇ।।
IRVPA ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ। PEPS