Bible Versions
Bible Books

Amos 6:8 (NCV) New Century Version

Versions

PAV   ਪ੍ਰਭੁ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, - ਮੈਂ ਯਾਕੂਬ ਦੇ ਹੰਕਾਰ ਤੋਂ ਘਿਣ ਕਰਦਾ ਹਾਂ, ਅਤੇ ਉਹ ਦੀਆਂ ਮਾੜੀਆਂ ਨਾਲ ਵੈਰ ਰੱਖਦਾ ਹਾਂ, ਸੋ ਮੈਂ ਸ਼ਹਿਰ ਅਤੇ ਉਹ ਦੀ ਭਰਪੂਰੀ ਛੱਡ ਦਿਆਂਗਾ।।
IRVPA   ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us