Versions
PAV ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ
ERVPA ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀਢ਼ੀਆਂ ਤੱਕ ਲੋਕਾਂ ਤੋਂ ਲੁਕੋਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
IRVPA ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ।